Versions
PAV ਅਤੇ ਜਾਂ ਉਹਨੇ ਬਿਨਯਾਮੀਨ ਦੇ ਗੋਤ ਨੂੰ ਉਸ ਦੇ ਟੱਬਰਾਂ ਦੇ ਅਨੁਸਾਰ ਨੇੜੇ ਸੱਦਿਆ ਤਾਂ ਮਟਰੀ ਦੇ ਟੱਬਰ ਦਾ ਨਾਉਂ ਨਿੱਕਲਿਆ ਅਤੇ ਫੇਰ ਕੀਸ਼ ਦੇ ਪੁੱਤ੍ਰ ਸ਼ਾਊਲ ਦਾ ਨਾਉਂ ਨਿੱਕਲਿਆ ਅਰ ਜਾਂ ਉਨ੍ਹਾਂ ਨੇ ਉਹ ਨੂੰ ਭਾਲਿਆ ਤਾਂ ਉਹ ਨਾਂ ਲੱਭਾ
IRVPA ਅਤੇ ਜਦ ਉਹ ਨੇ ਬਿਨਯਾਮੀਨ ਦੇ ਗੋਤ ਨੂੰ ਉਸ ਦੇ ਟੱਬਰਾਂ ਦੇ ਅਨੁਸਾਰ ਨਜ਼ਦੀਕ ਬੁਲਾਇਆ ਤਾਂ ਮਤਰੀ ਦੇ ਟੱਬਰ ਦਾ ਨਾਮ ਨਿੱਕਲਿਆ ਅਤੇ ਫੇਰ ਕੀਸ਼ ਦੇ ਪੁੱਤਰ ਸ਼ਾਊਲ ਦਾ ਨਾਮ ਨਿੱਕਲਿਆ ਅਤੇ ਜਦ ਉਨ੍ਹਾਂ ਨੇ ਉਹ ਨੂੰ ਭਾਲਿਆ ਤਾਂ ਉਹ ਨਾ ਲੱਭਿਆ।