Bible Language

1 Samuel 10:8 (KJVP) King James Version with Strong Number

Versions

PAV   ਅਤੇ ਅਜਿਹਾ ਵੀ ਹੋਵੇਗਾ ਜੋ ਤੂੰ ਮੇਰੇ ਨਾਲੋਂ ਪਹਿਲਾਂ ਗਿਲਗਾਲ ਵੱਲ ਲਹਿ ਜਾਵੇਂਗਾ ਅਤੇ ਵੇਖ, ਮੈਂ ਤੇਰੇ ਕੋਲ ਆਵਾਂਗਾ ਜੋ ਹੋਮ ਦੀਆਂ ਬਲੀਆਂ ਅਤੇ ਸੁਖ ਸਾਂਦ ਦੀਆਂ ਬਲੀਆਂ ਚੜ੍ਹਾਵਾਂ। ਸੋ ਤੂੰ ਸੱਤਾਂ ਦਿਨਾਂ ਤੋੜੀ ਉੱਥੇ ਰਹੁ ਜਦ ਤੋੜੀ ਮੈਂ ਤੇਰੇ ਕੋਲ ਨਾ ਅੱਪੜਾਂ ਅਤੇ ਦੱਸਾਂ ਜੋ ਤੈਨੂੰ ਕੀ ਕਰਨਾ ਹੋਵੇਗਾ।।
IRVPA   ਤੂੰ ਮੇਰੇ ਨਾਲੋਂ ਪਹਿਲਾਂ ਗਿਲਗਾਲ ਵੱਲ ਜਾ, ਮੈਂ ਤੇਰੇ ਕੋਲ ਆਵਾਂਗਾ ਜੋ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਵਾਂ। ਤੂੰ ਸੱਤਾਂ ਦਿਨਾਂ ਤੱਕ ਉੱਥੇ ਰਹਿ ਜਦ ਤੱਕ ਮੈਂ ਤੇਰੇ ਕੋਲ ਨਾ ਪਹੁੰਚਾ ਅਤੇ ਦੱਸਾਂ ਜੋ ਤੈਨੂੰ ਕੀ ਕਰਨਾ ਹੋਵੇਗਾ। PEPS