Bible Language

1 Samuel 10:9 (KJVP) King James Version with Strong Number

Versions

PAV   ਅਜਿਹਾ ਹੋਵੇਗਾ ਜਾਂ ਉਹਨੇ ਸਮੂਏਲ ਕੋਲੋਂ ਵਿਦਿਆ ਹੋ ਕੇ ਪਿੱਠ ਭੁਆਈ ਤਾਂ ਉਸੇ ਵੇਲੇ ਪਰਮੇਸ਼ੁਰ ਨੇ ਉਹ ਨੂੰ ਦੂਜੀ ਡੌਲ ਦਾ ਮਨ ਦਿੱਤਾ ਅਤੇ ਓਹ ਸਭ ਨਿਸ਼ਾਨੀਆਂ ਉੱਸੇ ਦਿਨ ਹੋ ਗਈਆਂ
IRVPA   ਜਿਵੇਂ ਹੀ ਉਹ ਸਮੂਏਲ ਕੋਲੋਂ ਮੁੜਿਆ ਤੇ ਪਿੱਠ ਫੇਰੀ ਤਾਂ ਉਸੇ ਵੇਲੇ ਪਰਮੇਸ਼ੁਰ ਨੇ ਉਸ ਨੂੰ ਇੱਕ ਨਵਾਂ ਮਨ ਦਿੱਤਾ ਅਤੇ ਉਹ ਸਭ ਨਿਸ਼ਾਨੀਆਂ ਉਸੇ ਦਿਨ ਪ੍ਰਗਟ ਹੋ ਗਈਆਂ।