Bible Language

1 Samuel 15:28 (KJVP) King James Version with Strong Number

Versions

PAV   ਤਦ ਸਮੂਏਲ ਨੇ ਉਹ ਨੂੰ ਆਖਿਆ, ਯਹੋਵਾਹ ਨੇ ਤੇਰਾ ਰਾਜ ਜੋ ਤੂੰ ਇਸਰਾਏਲ ਉੱਤੇ ਕਰਦਾ ਸੈਂ ਅੱਜ ਤੇਰੇ ਨਾਲੋਂ ਪਾੜ ਲਿਆ ਹੈ ਅਤੇ ਤੇਰੇ ਇੱਕ ਗੁਆਂਢੀ ਨੂੰ ਦੇ ਦਿੱਤਾ ਜੋ ਤੈਥੋਂ ਚੰਗਾ ਹੈ
IRVPA   ਤਦ ਸਮੂਏਲ ਨੇ ਉਹ ਨੂੰ ਆਖਿਆ, ਯਹੋਵਾਹ ਨੇ ਤੇਰਾ ਰਾਜ ਜੋ ਤੂੰ ਇਸਰਾਏਲ ਉੱਤੇ ਕਰਦਾ ਸੀ ਅੱਜ ਤੇਰੇ ਨਾਲੋਂ ਵੱਖ ਕਰ ਦਿੱਤਾ ਹੈ ਅਤੇ ਤੇਰੇ ਇੱਕ ਗੁਆਂਢੀ ਨੂੰ ਦੇ ਦਿੱਤਾ ਜੋ ਤੇਰੇ ਨਾਲੋਂ ਚੰਗਾ ਹੈ।