Bible Language

1 Samuel 15:30 (KJVP) King James Version with Strong Number

Versions

PAV   ਤਦ ਉਹ ਨੇ ਆਖਿਆ, ਮੈਂ ਪਾਪ ਕੀਤਾ ਪਰ ਮੇਰੇ ਲੋਕਾਂ ਦੇ ਬਜ਼ੁਰਗਾਂ ਅਤੇ ਇਸਰਾਏਲ ਦੇ ਅੱਗੇ ਮੇਰਾ ਆਦਰ ਕਰ ਅਤੇ ਮੇਰੇ ਨਾਲ ਮੁੜ ਚੱਲ ਜੋ ਮੈਂ ਯਹੋਵਾਹ ਤੇਰੇ ਪਰਮੇਸ਼ੁਰ ਦੇ ਅੱਗੇ ਮੱਥਾ ਟੇਕਾਂ
IRVPA   ਤਦ ਉਹ ਨੇ ਆਖਿਆ, ਮੈਂ ਪਾਪ ਕੀਤਾ ਪਰ ਮੇਰੇ ਲੋਕਾਂ ਦੇ ਬਜ਼ੁਰਗਾਂ ਅਤੇ ਇਸਰਾਏਲ ਦੇ ਅੱਗੇ ਮੇਰਾ ਆਦਰ ਕਰ ਅਤੇ ਮੇਰੇ ਨਾਲ ਮੁੜ ਚੱਲ ਜੋ ਮੈਂ ਯਹੋਵਾਹ ਤੇਰੇ ਪਰਮੇਸ਼ੁਰ ਅੱਗੇ ਮੱਥਾ ਟੇਕਾਂ।