Bible Language

1 Samuel 19:21 (KJVP) King James Version with Strong Number

Versions

PAV   ਜਾਂ ਸ਼ਾਊਲ ਨੂੰ ਇਹ ਖਬਰ ਅੱਪੜ ਪਈ ਤਾਂ ਉਹ ਨੇ ਹੋਰ ਹਲਕਾਰੇ ਘੱਲੇ ਅਤੇ ਓਹ ਵੀ ਅਗੰਮ ਵਾਚਣ ਲੱਗ ਪਏ ਤਾਂ ਸ਼ਾਊਲ ਨੇ ਤੀਜੀ ਵਾਰ ਫੇਰ ਹੋਰ ਹਲਕਾਰੇ ਘੱਲੇ ਅਤੇ ਓਹ ਵੀ ਅਗੰਮ ਵਾਚਣ ਲੱਗ ਪਏ
IRVPA   ਜਦ ਸ਼ਾਊਲ ਨੂੰ ਇਹ ਖ਼ਬਰ ਪਹੁੰਚੀ ਤਾਂ ਉਸ ਨੇ ਹੋਰ ਦੂਤ ਘੱਲੇ ਅਤੇ ਉਹ ਵੀ ਅਗੰਮ ਵਾਕ ਕਰਨ ਲੱਗੇ ਹਨ ਤਾਂ ਸ਼ਾਊਲ ਨੇ ਤੀਜੀ ਵਾਰੀ ਫੇਰ ਹੋਰ ਦੂਤ ਘੱਲੇ ਅਤੇ ਉਹ ਵੀ ਅਗੰਮ ਵਾਕ ਕਰਨ ਲੱਗੇ।