Bible Language

1 Samuel 19:3 (KJVP) King James Version with Strong Number

Versions

PAV   ਅਤੇ ਮੈਂ ਬਾਹਰ ਜਾ ਕੇ ਉਸ ਰੜੇ ਵਿੱਚ ਜਿੱਥੇ ਤੂੰ ਹੋਵੇਂਗਾ ਆਪਣੇ ਪਿਉ ਦੇ ਕੋਲ ਖਲੋਵਾਂਗਾ ਅਤੇ ਆਪਣੇ ਪਿਉ ਨਾਲ ਤੇਰੇ ਵਿਖੇ ਗੱਲ ਕਰਾਂਗਾ ਅਤੇ ਜੋ ਕੁਝ ਮੈਂ ਵੇਖਾਂਗਾ ਸੋ ਤੈਨੂੰ ਦੱਸਾਂਗਾ।।
IRVPA   ਅਤੇ ਮੈਂ ਬਾਹਰ ਜਾ ਕੇ ਉਸ ਮੈਦਾਨ ਵਿੱਚ ਜਿੱਥੇ ਤੂੰ ਹੋਵੇਂਗਾ ਆਪਣੇ ਪਿਤਾ ਦੇ ਕੋਲ ਖੜ੍ਹਾ ਹੋਵੇਂਗਾ ਅਤੇ ਆਪਣੇ ਪਿਤਾ ਨਾਲ ਤੇਰੇ ਵਿਖੇ ਗੱਲ ਕਰਾਂਗਾ ਅਤੇ ਜੋ ਕੁਝ ਮੈਨੂੰ ਪਤਾ ਲੱਗੇਗਾ ਤੈਨੂੰ ਦੱਸਾਂਗਾ।