Bible Language

1 Samuel 5:6 (KJVP) King James Version with Strong Number

Versions

PAV   ਪਰ ਯਹੋਵਾਹ ਦਾ ਹੱਥ ਅਸ਼ਦੋਦੀਆਂ ਉੱਤੇ ਡਾਢਾ ਪੈ ਗਿਆ ਸੀ ਅਤੇ ਉਸ ਨੇ ਉਨ੍ਹਾਂ ਦਾ ਨਾਸ ਕੀਤਾ ਅਤੇ ਅਸ਼ਦੋਦ ਨੂੰ ਉਹ ਦੇ ਉਦਾਲੇ ਦਿਆਂ ਲੋਕਾਂ ਸਣੇ ਮਵੇਸੀਆਂ ਨਾਲ ਮਾਰਿਆ
IRVPA   ਪਰ ਯਹੋਵਾਹ ਦਾ ਹੱਥ ਅਸ਼ਦੋਦੀਆਂ ਉੱਤੇ ਭਾਰਾ ਪੈ ਗਿਆ ਅਤੇ ਉਸ ਨੇ ਉਨ੍ਹਾਂ ਦਾ ਨਾਸ ਕੀਤਾ ਅਤੇ ਅਸ਼ਦੋਦ ਅਤੇ ਉਸ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਗਿਲ੍ਹਟੀਆਂ ਦੀ ਬਿਮਾਰੀ ਨਾਲ ਮਾਰਿਆ।