Bible Language

1 Thessalonians 3:5 (KJVP) King James Version with Strong Number

Versions

PAV   ਇਸ ਕਾਰਨ ਮੈਂ ਵੀ ਜਾਂ ਹੋਰ ਝੱਲ ਨਾ ਸੱਕਿਆ ਤਾਂ ਤੁਹਾਡੀ ਨਿਹਚਾ ਮਲੂਮ ਕਰਨ ਲਈ ਘੱਲਿਆ ਭਈ ਨਾ ਹੋਵੇ ਜੋ ਪਰਤਾਉਣ ਵਾਲੇ ਨੇ ਤੁਹਾਨੂੰ ਕਿਵੇਂ ਨਾ ਕਿਵੇਂ ਪਰਤਾਇਆ ਹੋਵੇ ਅਤੇ ਸਾਡੀ ਮਿਹਨਤ ਅਕਾਰਥ ਗਈ ਹੋਵੇ
ERVPA   ਇਹੀ ਕਾਰਣ ਹੈ ਕਿ ਮੈਂ ਤਿਮੋਥਿਉਸ ਨੂੰ ਤੁਹਾਡੇ ਵੱਲ ਭੇਜਿਆ ਤਾਂ ਜੋ ਮੈਂ ਤੁਹਾਡੇ ਵਿਸ਼ਵਾਸ ਬਾਰੇ ਜਾਣਕਾਰੀ ਹਾਸਿਲ ਕਰ ਸਕਾਂ। ਜਦੋਂ ਮੈਂ ਹੋਰ ਇੰਤਜਾਰ ਨਾ ਕਰ ਸਕਿਆ ਤਾਂ ਮੈਂ ਉਸਨੂੰ ਭੇਜ ਦਿੱਤਾ। ਮੈਨੂੰ ਡਰ ਸੀ ਕਿ ਉਹ ਜਿਹਡ਼ਾ ਲੋਕਾਂ ਨੂੰ ਪਰਤਿਆਉਂਦਾ ਹੈ ਸ਼ਾਇਦ ਉਸਨੇ ਤੁਹਾਨੂੰ ਪਰਤਿਆਵਿਆਂ ਨਾਲ ਹਰਾ ਦਿੱਤਾ ਹੋਵੇ। ਫ਼ੇਰ ਤਾਂ ਸਾਡੀ ਕਡ਼ੀ ਮਿਹਨਤ ਬੇਕਾਰ ਹੋ ਗਈ ਹੋਵੇਗ਼ੀ।
IRVPA   ਇਸ ਕਾਰਨ, ਮੈਂ ਵੀ ਜਦੋਂ ਹੋਰ ਝੱਲ ਨਾ ਸਕਿਆ ਤਾਂ ਤੁਹਾਡੀ ਵਿਸ਼ਵਾਸ ਦੇਖਣ ਲਈ ਭੇਜਿਆ ਕਿ ਕਿਤੇ ਇਹ ਨਾ ਹੋਵੇ ਜੋ ਪਰਤਾਉਣ ਵਾਲੇ ਨੇ ਤੁਹਾਨੂੰ ਕਿਵੇਂ ਨਾ ਕਿਵੇਂ ਪਰਤਾਇਆ ਹੋਵੇ ਅਤੇ ਸਾਡੀ ਮਿਹਨਤ ਵਿਅਰਥ ਹੋ ਗਈ ਹੋਵੇ। PS