Bible Language

1 Timothy 5:14 (KJVP) King James Version with Strong Number

Versions

PAV   ਇਸ ਲਈ ਮੈਂ ਇਹ ਚਾਹੁੰਦਾ ਹਾਂ ਜੋ ਮੁਟਿਆਰ ਵਿਧਵਾਂ ਵਿਆਹ ਕਰਨ, ਧੀਆਂ ਪੁੱਤ੍ਰ ਜਣਨ, ਗ੍ਰਿਰਸਤ ਦਾ ਕੰਮ ਕਰਨ ਅਤੇ ਵਿਰੋਧੀ ਨੂੰ ਨਿੰਦਿਆਂ ਕਰਨ ਦਾ ਮੌਕਾ ਨਾ ਦੇਣ
ERVPA   ਇਸ ਲਈ ਮੈਂ ਚਾਹੁੰਨਾ ਕਿ ਜਵਾਨ ਵਿਧਵਾਵਾਂ ਫ਼ਿਰ ਤੋਂ ਵਿਆਹ ਕਰਵਾ ਲੈਣ ਅਤੇ ਬੱਚੇ ਨੂੰ ਜਨਮ ਦੇਣ ਅਤੇ ਆਪਣੇ ਘਰਾਂ ਦਾ ਧਿਆਨ ਰੱਖਣ। ਜੇ ਉਹ ਅਜਿਹਾ ਕਰਦੀਆਂ ਹਨ ਤਾਂ ਸਾਡੇ ਦੁਸ਼ਮਣ ਨੂੰ ਉਨ੍ਹਾਂ ਦੀ ਆਲੋਚਨਾ ਕਰਨ ਦਾ ਮੌਕਾ ਨਹੀਂ ਮਿਲੇਗਾ।
IRVPA   ਇਸ ਲਈ ਮੈਂ ਇਹ ਚਾਹੁੰਦਾ ਹਾਂ ਜੋ ਮੁਟਿਆਰ ਵਿਧਵਾਵਾਂ ਵਿਆਹ ਕਰ ਲੈਣ, ਧੀਆਂ ਪੁੱਤਰ ਜਣਨ, ਘਰੇਲੂ ਕੰਮ ਕਰਨ ਅਤੇ ਵਿਰੋਧੀ ਨੂੰ ਨਿੰਦਿਆ ਕਰਨ ਦਾ ਮੌਕਾ ਨਾ ਦੇਣ।