Bible Language

1 Timothy 5:17 (KJVP) King James Version with Strong Number

Versions

PAV   ਓਹ ਬਜ਼ੁਰਗ ਜਿਹੜੇ ਚੰਗਾ ਪਰਬੰਧ ਕਰਦੇ ਹਨ ਦੂਣੇ ਆਦਰ ਦੇ ਯੋਗ ਸਮਝੇ ਜਾਣ ਪਰ ਖਾਸ ਕਰਕੇ ਓਹ ਜਿਹੜੇ ਬਚਨ ਸੁਣਾਉਣ ਅਤੇ ਸਿੱਖਿਆ ਦੇਣ ਵਿੱਚ ਮਿਹਨਤ ਕਰਦੇ ਹਨ
ERVPA   ਜਿਹਡ਼ੇ ਬਜ਼ੁਰਗ ਕਲੀਸਿਯਾ ਦੀ ਅਗਵਾਈ ਚੰਗੇ ਢੰਗ ਨਾਲ ਕਰਦੇ ਹਨ ਉਹ ਮਹਾਨ ਇੱਜ਼ਤ ਪਾਉਣ ਦੇ ਯੋਗੀ ਹਨ। ਜਿਹਡ਼ੇ ਵਡੇਰੇ ਬੋਲ ਚਾਲ ਰਾਹੀਂ ਅਤੇ ਉਪਦੇਸ਼ ਰਾਹੀਂ ਕਾਰਜ ਕਰਦੇ ਹਨ ਅਜਿਹੇ ਵਿਅਕਤੀ ਹਨ ਜਿਹਡ਼ੇ ਮਹਾਨ ਇੱਜ਼ਤ ਦੇ ਯੋਗੀ ਹਨ।
IRVPA   ਉਹ ਬਜ਼ੁਰਗ ਜਿਹੜੇ ਚੰਗਾ ਪ੍ਰਬੰਧ ਕਰਦੇ ਹਨ ਦੁਗਣੇ ਆਦਰ ਦੇ ਯੋਗ ਸਮਝੇ ਜਾਣ, ਪਰ ਖ਼ਾਸ ਕਰਕੇ ਉਹ ਜਿਹੜੇ ਬਚਨ ਸੁਣਾਉਣ ਅਤੇ ਸਿੱਖਿਆ ਦੇਣ ਵਿੱਚ ਮਿਹਨਤ ਕਰਦੇ ਹਨ।