Bible Language

1 Timothy 5:2 (KJVP) King James Version with Strong Number

Versions

PAV   ਅਤੇ ਬੁੱਢੀਆਂ ਨੂੰ ਮਾਤਾ ਵਾਂਗਰ ਅਤੇ ਮੁਟਿਆਰਾਂ ਨੂੰ ਅੱਤ ਪਵਿੱਤਰਤਾਈ ਨਾਲ ਭੈਣਾਂ ਵਾਂਗਰ ਸਮਝਾਵੀਂ
ERVPA   ਵੱਡੀ ਉਮਰ ਦੀਆਂ ਔਰਤਾਂ ਨਾਲ ਮਾਵਾਂ ਵਰਗਾ ਵਿਹਾਰ ਕਰੋ। ਛੋਟੀਆਂ ਔਰਤਾਂ ਨਾਲ ਭੈਣਾਂ ਵਰਗਾ ਵਿਹਾਰ ਕਰੋ। ਹਮੇਸ਼ਾ ਉਨ੍ਹਾਂ ਨਾਲ ਪੂਰੀ ਸ਼ੁਧਤਾ ਨਾਲ ਵਿਹਾਰ ਕਰੋ।
IRVPA   ਅਤੇ ਬੁੱਢੀਆਂ ਔਰਤਾਂ ਨੂੰ ਮਾਤਾ ਵਾਂਗੂੰ ਅਤੇ ਮੁਟਿਆਰਾਂ ਨੂੰ ਅੱਤ ਪਵਿੱਤਰਤਾਈ ਨਾਲ ਭੈਣਾਂ ਵਾਂਗੂੰ ਸਮਝਾਵੀਂ।