Bible Language

2 Chronicles 10 (KJVP) King James Version with Strong Number

Versions

PAV   ਤਾਂ ਰਹਬੁਆਮ ਸ਼ਕਮ ਨੂੰ ਗਿਆ ਏਸ ਲਈ ਕਿ ਸਾਰਾ ਇਸਰਾਏਲ ਉਸ ਨੂੰ ਪਾਤਸ਼ਾਹ ਬਣਾਉਣ ਲਈ ਸ਼ਕਮ ਵਿੱਚ ਆਇਆ ਹੋਇਆ ਸੀ
IRVPA   {ਇਸਰਾਏਲ ਦੇ ਰਾਜ ਦਾ ਦੋ ਭਾਗਾਂ ਦੇ ਵਿੱਚ ਵੰਡਿਆ ਜਾਣਾ} (1 ਰਾਜਾ 12:1-20) PS ਤਾਂ ਰਹਬੁਆਮ ਸ਼ਕਮ ਨੂੰ ਗਿਆ ਕਿਉਂ ਜੋ ਸਾਰਾ ਇਸਰਾਏਲ ਉਸ ਨੂੰ ਰਾਜਾ ਬਣਾਉਣ ਲਈ ਸ਼ਕਮ ਵਿੱਚ ਆਇਆ ਹੋਇਆ ਸੀ।