Bible Language

2 Chronicles 11:21 (KJVP) King James Version with Strong Number

Versions

PAV   ਅਤੇ ਰਹਬੁਆਮ ਅਬਸ਼ਾਲੋਮ ਦੀ ਧੀ ਮਅਕਾਹ ਨੂੰ ਆਪਣੀਆਂ ਸਾਰੀਆਂ ਰਾਣੀਆਂ ਅਤੇ ਸੁਰੀਤਾਂ ਨਾਲੋਂ ਬਾਹਲਾ ਪਿਆਰ ਕਰਦਾ ਸੀ ਕਿਉਂ ਜੋ ਉਸ ਦੀਆਂ ਅਠਾਰਾਂ ਰਾਣੀਆਂ ਅਤੇ ਸੱਠ ਸੁਰੀਤਾਂ ਸਨ ਅਤੇ ਉਨ੍ਹਾਂ ਵਿੱਚੋਂ ਉਸ ਦੇ ਅਠਾਈ ਪੁੱਤ੍ਰ ਅਤੇ ਸੱਠ ਧੀਆਂ ਜੰਮੀਆਂ
IRVPA   ਅਤੇ ਰਹਬੁਆਮ ਅਬਸ਼ਾਲੋਮ ਦੀ ਧੀ ਮਅਕਾਹ ਨੂੰ ਆਪਣੀਆਂ ਸਾਰੀਆਂ ਰਾਣੀਆਂ ਅਤੇ ਰਖ਼ੈਲਾਂ ਨਾਲੋਂ ਜਿਆਦਾ ਪਿਆਰ ਕਰਦਾ ਸੀ ਕਿਉਂ ਜੋ ਉਸ ਦੀਆਂ ਅਠਾਰਾਂ ਰਾਣੀਆਂ ਅਤੇ ਸੱਠ ਰਖ਼ੈਲਾਂ ਸਨ ਅਤੇ ਉਨ੍ਹਾਂ ਵਿੱਚੋਂ ਉਸ ਦੇ ਅਠਾਈ ਪੁੱਤਰ ਅਤੇ ਸੱਠ ਧੀਆਂ ਜੰਮੀਆਂ