Bible Language

2 Chronicles 11:22 (KJVP) King James Version with Strong Number

Versions

PAV   ਅਤੇ ਰਹਬੁਆਮ ਨੇ ਮਅਕਾਹ ਦੇ ਪੁੱਤ੍ਰ ਅਬੀਯਾਹ ਨੂੰ ਮੁੱਖੀਆ ਮੁਕੱਕਰ ਕੀਤਾ ਤਾਂ ਜੋ ਆਪਣੇ ਭਰਾਵਾਂ ਵਿੱਚ ਹਾਕਮ ਬਣੇ ਕਿਉਂ ਜੋ ਉਸ ਦਾ ਇਰਾਦਾ ਉਸ ਨੂੰ ਪਾਤਸ਼ਾਹ ਬਣਾਉਣ ਦਾ ਸੀ
IRVPA   ਅਤੇ ਰਹਬੁਆਮ ਨੇ ਮਅਕਾਹ ਦੇ ਪੁੱਤਰ ਅਬਿਯਾਹ ਨੂੰ ਮੁਖੀਆ ਨਿਯੁਕਤ ਕੀਤਾ ਤਾਂ ਜੋ ਆਪਣੇ ਭਰਾਵਾਂ ਵਿੱਚ ਹਾਕਮ ਬਣੇ ਕਿਉਂ ਜੋ ਉਸ ਦਾ ਇਰਾਦਾ ਉਸ ਨੂੰ ਪਾਤਸ਼ਾਹ ਬਣਾਉਣ ਦਾ ਸੀ