Bible Language

2 Chronicles 21 (KJVP) King James Version with Strong Number

Versions

PAV   ਯਹੋਸ਼ਾਫ਼ਾਟ ਆਪਣੇ ਪਿਉ ਦਾਦਿਆਂ ਦੇ ਨਾਲ ਸੌਂ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਆਪਣੇ ਪਿਉ ਦਾਦਿਆਂ ਨਾਲ ਦੱਬਿਆ ਗਿਆ ਤੇ ਉਸ ਦਾ ਪੁੱਤ੍ਰ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ
IRVPA   ਯਹੋਸ਼ਾਫ਼ਾਤ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਮਿਲ ਗਿਆ ਅਤੇ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦੱਬਿਆ ਗਿਆ ਤੇ ਉਸ ਦਾ ਪੁੱਤਰ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ। PS