Bible Language

2 Chronicles 23:12 (KJVP) King James Version with Strong Number

Versions

PAV   ਜਦ ਅਥਲਯਾਹ ਨੇ ਲੋਕਾਂ ਦੇ ਰੌਲਾ ਸੁਣਿਆ ਜੋ ਦੌੜ ਦੌੜ ਕੇ ਪਾਤਸ਼ਾਹ ਦੀ ਉਪਮਾ ਕਰ ਰਹੇ ਸਨ ਤਾਂ ਉਹ ਯਹੋਵਾਹ ਦੇ ਭਵਨ ਵਿੱਚ ਲੋਕਾਂ ਦੇ ਕੋਲ ਆਈ
IRVPA   ਜਦ ਅਥਲਯਾਹ ਨੇ ਲੋਕਾਂ ਦਾ ਰੌਲ਼ਾ ਸੁਣਿਆ ਜੋ ਦੌੜ-ਦੌੜ ਕੇ ਪਾਤਸ਼ਾਹ ਦੀ ਉਪਮਾ ਕਰ ਰਹੇ ਸਨ ਤਾਂ ਉਹ ਯਹੋਵਾਹ ਦੇ ਭਵਨ ਵਿੱਚ ਲੋਕਾਂ ਦੇ ਕੋਲ ਆਈ।