Bible Language

2 Chronicles 31:16 (KJVP) King James Version with Strong Number

Versions

PAV   ਅਤੇ ਇਨ੍ਹਾਂ ਤੋਂ ਬਿਨਾ ਉਨ੍ਹਾਂ ਨੂੰ ਵੀ ਦੇਣ ਜਿਹੜੇ ਤਿੰਨਾਂ ਵਰਿਹਾਂ ਦੇ ਯਾ ਉੱਪਰ ਦੇ ਜੋ ਨਰਾਂ ਦੀ ਗਿਣਤੀ ਵਿੱਚ ਗਿਣੇ ਗਏ ਅਰਥਾਤ ਉਨ੍ਹਾਂ ਨੂੰ ਜੋ ਆਪੋ ਆਪਣੀ ਵਾਰੀ ਤੇ ਆਪਣੀ ਜੁੰਮੇਵਾਰੀ ਦੀ ਸੇਵਾ ਨੂੰ ਹਰ ਰੋਜ ਦੇ ਫਰਜ਼ ਅਨੁਸਾਰ ਪੂਰਾ ਕਰਨ ਲਈ ਯਹੋਵਾਹ ਦੇ ਭਵਨ ਵਿੱਚ ਜਾਂਦੇ ਸਨ
IRVPA   ਅਤੇ ਇਨ੍ਹਾਂ ਤੋਂ ਬਿਨ੍ਹਾਂ ਉਨ੍ਹਾਂ ਨੂੰ ਵੀ ਦੇਣ ਜਿਹੜੇ ਤਿੰਨਾਂ ਸਾਲਾਂ ਦੇ ਜਾਂ ਉੱਪਰ ਦੇ ਜੋ ਮਨੁੱਖਾਂ ਦੀ ਗਿਣਤੀ ਵਿੱਚ ਗਿਣੇ ਗਏ ਅਰਥਾਤ ਉਨ੍ਹਾਂ ਨੂੰ ਜੋ ਆਪੋ-ਆਪਣੀ ਵਾਰੀ ਤੇ ਆਪਣੀ ਜ਼ਿੰਮੇਵਾਰੀ ਦੀ ਸੇਵਾ ਨੂੰ ਹਰ ਰੋਜ਼ ਦੇ ਫਰਜ਼ ਅਨੁਸਾਰ ਪੂਰਾ ਕਰਨ ਲਈ ਯਹੋਵਾਹ ਦੇ ਭਵਨ ਵਿੱਚ ਜਾਂਦੇ ਸਨ