Bible Language

2 Chronicles 31:19 (KJVP) King James Version with Strong Number

Versions

PAV   ਅਤੇ ਹਾਰੂਨ ਜਾਜਕ ਦੀ ਵੰਸ ਲਈ ਵੀ ਜੋ ਹਰ ਸ਼ਹਿਰ ਵਿੱਚ ਅਤੇ ਸ਼ਹਿਰ ਦੇ ਦੁਆਲੇ ਦੇ ਖੇਤਾਂ ਵਿੱਚ ਸਨ ਕਈਆਂ ਮਰਦਾਂ ਦੇ ਨਾਉਂ ਦੱਸ ਦਿੱਤੇ ਗਏ ਸਨ ਮੁਕੱਰਰ ਕੀਤਾ ਕਿ ਜਾਜਕਾਂ ਦੇ ਸਾਰੇ ਮਰਦਾਂ ਅਤੇ ਉਨ੍ਹਾਂ ਸਾਰਿਆਂ ਨੂੰ ਜੋ ਲੇਵੀਆਂ ਦੀ ਕੁਲਪੱਤ੍ਰੀ ਅਨੁਸਾਰ ਗਿਣੇ ਗਏ ਸਨ ਹਿੱਸੇ ਦੇਣ
IRVPA   ਅਤੇ ਹਾਰੂਨ ਜਾਜਕ ਦੀ ਵੰਸ਼ ਲਈ ਵੀ ਜੋ ਹਰ ਸ਼ਹਿਰ ਵਿੱਚ ਅਤੇ ਸ਼ਹਿਰ ਦੇ ਦੁਆਲੇ ਦੇ ਖੇਤਾਂ ਵਿੱਚ ਸਨ ਕਈਆਂ ਮਰਦਾਂ ਦੇ ਨਾਮ ਦੱਸ ਦਿੱਤੇ ਗਏ ਸਨ ਨਿਯੁਕਤ ਕੀਤਾ ਕਿ ਜਾਜਕਾਂ ਦੇ ਸਾਰੇ ਮਰਦਾਂ ਅਤੇ ਉਨ੍ਹਾਂ ਸਾਰਿਆਂ ਨੂੰ ਜੋ ਲੇਵੀਆਂ ਦੀ ਕੁਲਪੱਤ੍ਰੀ ਅਨੁਸਾਰ ਗਿਣੇ ਗਏ ਸਨ ਹਿੱਸੇ ਦੇਣ