Bible Language

2 Chronicles 31:20 (KJVP) King James Version with Strong Number

Versions

PAV   ਸੋ ਹਿਜ਼ਕੀਯਾਹ ਨੇ ਸਾਰੇ ਯਹੂਦਾਹ ਵਿੱਚ ਏਸੇ ਤਰਾਂ ਕੀਤਾ ਅਤੇ ਜੋ ਕੁੱਝ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਅਰ ਠੀਕ ਅਤੇ ਸਤ ਸੀ ਉਹੀ ਕੀਤਾ
IRVPA   ਸੋ ਹਿਜ਼ਕੀਯਾਹ ਨੇ ਸਾਰੇ ਯਹੂਦਾਹ ਵਿੱਚ ਇਸੇ ਤਰ੍ਹਾਂ ਕੀਤਾ ਅਤੇ ਜੋ ਕੁਝ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਅਤੇ ਠੀਕ ਅਤੇ ਸੱਚ ਸੀ ਉਹੀ ਕੀਤਾ