Bible Language

2 Chronicles 36 (KJVP) King James Version with Strong Number

Versions

PAV   ਤਾਂ ਦੇਸ ਦੇ ਲੋਕਾਂ ਨੇ ਯੋਸੀਯਾਹ ਦੇ ਪੁੱਤ੍ਰ ਯਹੋਆਹਾਜ਼ ਨੂੰ ਲੈ ਕੇ ਉਸ ਦੇ ਪਿਤਾ ਦੇ ਥਾਂ ਯਰੂਸ਼ਲਮ ਵਿੱਚ ਪਾਤਸ਼ਾਹ ਬਣਾਇਆ
IRVPA   {ਯਹੂਦਾਹ ਦੇ ਵਿੱਚ ਯਹੋਆਹਾਜ਼ ਦਾ ਰਾਜ} (2 ਰਾਜਾ 23:30-35) PS ਤਦ ਦੇਸ ਦੇ ਲੋਕਾਂ ਨੇ ਯੋਸ਼ੀਯਾਹ ਦੇ ਪੁੱਤਰ ਯਹੋਆਹਾਜ਼ ਨੂੰ ਲੈ ਕੇ ਉਸ ਦੇ ਪਿਤਾ ਦੇ ਥਾਂ ਯਰੂਸ਼ਲਮ ਵਿੱਚ ਰਾਜਾ ਬਣਾਇਆ