Bible Language

2 Chronicles 36:22 (KJVP) King James Version with Strong Number

Versions

PAV   ਅਤੇ ਫਾਰਸ ਦੇ ਪਾਤਸ਼ਾਹ ਕੋਰਸ ਦੇ ਪਹਿਲੇ ਵਰ੍ਹੇ ਯਹੋਵਾਹ ਦਾ ਬਚਨ ਜੋ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ ਯਹੋਵਾਹ ਨੇ ਫਾਰਸ ਦੇ ਪਾਤਸ਼ਾਹ ਕੋਰਸ ਨੂੰ ਪਰੇਰਿਆ ਸੋ ਉਹ ਨੇ ਆਪਣੇ ਸਾਰੇ ਰਾਜ ਵਿੱਚ ਡੌਂਡੀ ਪਿਟਵਾਈ ਅਤੇ ਏਸ ਵਿਸ਼ੇ ਦਾ ਹੁਕਮ ਵੀ ਲਿਖਿਆ
IRVPA   {ਰਾਜਾ ਕੋਰਸ਼ ਦੇ ਰਾਜ ਕਾਲ ਵਿੱਚ ਯਹੂਦੀਆਂ ਦੀ ਵਾਪਸੀ} (ਅਜ਼ਰਾ 1:1-4) PS ਅਤੇ ਫ਼ਾਰਸ ਦੇ ਰਾਜੇ ਕੋਰਸ਼ ਦੇ ਰਾਜ ਦੇ ਪਹਿਲੇ ਸਾਲ ਯਹੋਵਾਹ ਦਾ ਬਚਨ ਜੋ ਯਿਰਮਿਯਾਹ ਦੇ ਮੂੰਹੋਂ ਨਿੱਕਲਿਆ ਸੀ ਪੂਰਾ ਹੋਵੇ ਯਹੋਵਾਹ ਨੇ ਫ਼ਾਰਸ ਦੇ ਰਾਜੇ ਕੋਰਸ਼ ਨੂੰ ਪਰੇਰਿਆ ਸੋ ਉਹ ਨੇ ਆਪਣੇ ਸਾਰੇ ਰਾਜ ਵਿੱਚ ਮੁਨਾਦੀ ਕਰਵਾਈ ਅਤੇ ਇਸ ਵਿਸ਼ੇ ਤੇ ਲਿਖਤ ਰੂਪ ਵਿੱਚ ਵੀ ਦੇ ਦਿੱਤਾ,