Bible Language

2 Chronicles 4 (KJVP) King James Version with Strong Number

Versions

PAV   ਉਸ ਨੇ ਪਿੱਤਲ ਦੀ ਇੱਕ ਜਗਵੇਦੀ ਬਣਾਈ। ਉਹ ਦੀ ਲੰਬਾਈ ਵੀਹ ਹੱਥ ਅਰ ਉਹ ਦੀ ਚੌੜਾਈ ਵੀਹ ਹੱਥ ਅਰ ਉਹ ਦੀ ਉਚਿਆਈ ਦਸ ਹੱਥ ਸੀ
IRVPA   {ਹੈਕਲ ਦਾ ਸਾਜ਼ ਸਮਾਨ} (1 ਰਾਜਾ 7:23-51) PS ਉਸ ਨੇ ਪਿੱਤਲ ਦੀ ਇੱਕ ਜਗਵੇਦੀ ਬਣਾਈ। ਉਹ ਦੀ ਲੰਬਾਈ ਵੀਹ ਹੱਥ ਅਤੇ ਉਹ ਦੀ ਚੌੜਾਈ ਵੀਹ ਹੱਥ ਅਤੇ ਉਹ ਦੀ ਉਚਿਆਈ ਦਸ ਹੱਥ ਸੀ।