Versions
PAV ਅਤੇ ਗੁਲਤਰਾਸ਼ ਅਰ ਗੁਲਦਾਨ ਅਤੇ ਕੌਲੀਆਂ ਅਰ ਧੂਪਦਾਨ ਖ਼ਾਲਸ ਸੋਨੇ ਦੇ ਸਨ ਅਤੇ ਭਵਨ ਦਾ ਦਰਵੱਜਾ ਅਰ ਉਹ ਦੇ ਅੰਦਰਲੇ ਬੂਹੇ ਜੋ ਅੱਤ ਪਵਿੱਤਰ ਅਸਥਾਨ ਲਈ ਸਨ ਅਰ ਹੈਕਲ ਦੇ ਭਵਨ ਦੇ ਬੂਹੇ ਸੋਨੇ ਦੇ ਸਨ।।
IRVPA ਅਤੇ ਗੁਲਤਰਾਸ਼ ਅਤੇ ਗੁਲਦਾਨ ਅਤੇ ਕੌਲੀਆਂ ਅਤੇ ਧੂਪਦਾਨ ਖਾਲ਼ਸ ਸੋਨੇ ਦੇ ਸਨ ਅਤੇ ਭਵਨ ਦਾ ਦਰਵਾਜ਼ਾ ਅਤੇ ਉਹ ਦੇ ਅੰਦਰਲੇ ਬੂਹੇ ਜੋ ਅੱਤ ਪਵਿੱਤਰ ਸਥਾਨ ਲਈ ਸਨ ਅਤੇ ਹੈਕਲ ਦੇ ਭਵਨ ਦੇ ਬੂਹੇ ਸੋਨੇ ਦੇ ਸਨ। PE