Bible Language

2 Chronicles 9 (KJVP) King James Version with Strong Number

Versions

PAV   ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਸੁਣੀ ਤਾਂ ਉਹ ਬੁਝਾਰਤਾਂ ਵਿੱਚ ਪਰਖਣ ਲਈ ਵੱਡੇ ਭਾਰੇ ਕਾਫਿਲੇ ਅਤੇ ਉਨ੍ਹਾਂ ਦੇ ਨਾਲ ਜਿਨ੍ਹਾਂ ਉੱਤੇ ਮਸਾਲਾ ਅਤੇ ਢੇਰ ਸਾਰਾ ਸੋਨਾ ਅਤੇ ਬਹੁ ਮੁੱਲੇ ਪੱਥਰ ਸਨ ਯਰੂਸ਼ਲਮ ਵਿੱਚ ਆਈ ਅਤੇ ਸੁਲੇਮਾਨ ਦੇ ਕੋਲ ਆਣ ਕੇ ਜੋ ਕੁਝ ਉਹ ਦੇ ਦਿਲ ਵਿੱਚ ਸੀ ਉਸ ਨਾਲ ਗੱਲ ਕੀਤੀ
IRVPA   {ਸ਼ਬਾ ਦੀ ਰਾਣੀ ਦਾ ਆਉਣਾ} (1 ਰਾਜਾ 10:1-13) PS ਜਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਧੁੰਮ ਸੁਣੀ ਤਾਂ ਉਹ ਬੁਝਾਰਤਾਂ ਵਿੱਚ ਪਰਖਣ ਲਈ ਵੱਡੇ ਭਾਰੇ ਕਾਫ਼ਲੇ ਅਤੇ ਊਠਾਂ ਦੇ ਨਾਲ ਜਿਨ੍ਹਾਂ ਉੱਤੇ ਮਸਾਲਾ ਅਤੇ ਢੇਰ ਸਾਰਾ ਸੋਨਾ ਅਤੇ ਬਹੁਮੁੱਲੇ ਪੱਥਰ ਸਨ ਯਰੂਸ਼ਲਮ ਵਿੱਚ ਆਈ ਅਤੇ ਸੁਲੇਮਾਨ ਦੇ ਕੋਲ ਆਣ ਕੇ ਜੋ ਕੁਝ ਉਹ ਦੇ ਮਨ ਵਿੱਚ ਸੀ ਉਸ ਨਾਲ ਗੱਲ ਕੀਤੀ