Bible Language

2 Corinthians 10 (KJVP) King James Version with Strong Number

Versions

PAV   ਹੁਣ ਮੈਂ ਪੌਲੁਸ ਜੋ ਤੁਹਾਡੇ ਵਿੱਚ ਤੁਹਾਡੇ ਸਨਮੁਖ ਹੋ ਕੇ ਥੋੜ ਦਿਲਾਂ ਹਾਂ ਪਰ ਤੁਹਾਥੋਂ ਪਰੋਖੇ ਹੋ ਕੇ ਤੁਹਾਡੇ ਉੱਤੇ ਦਿਲੇਰ ਹਾਂ ਮਸੀਹ ਦੀ ਹਲੀਮੀ ਅਤੇ ਨਰਮਾਈ ਦੇ ਕਾਰਨ ਆਪ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ
ERVPA   ਮੈਂ ਪੌਲੁਸ ਹਾਂ ਤੇ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਮੈਂ ਕੋਮਲਤਾ ਨਾਲ ਅਤੇ ਮਸੀਹ ਦੀ ਕਿਰਪਾ ਨਾਲ ਦਲੀਲ ਪੇਸ਼ ਕਰਦਾ ਹਾਂ ਕੁਝ ਲੋਕ ਇਹ ਆਖਦੇ ਹਨ ਜਦੋਂ ਮੈਂ ਤੁਹਾਡੇ ਨਾਲ ਹੁੰਦਾ ਹਾਂ ਤਾਂ ਹਲੀਮੀ ਵਾਲਾ ਹੁੰਦਾ ਹਾਂ ਅਤੇ ਜਦੋਂ ਤੁਹਾਡੇ ਤੋਂ ਦੂਰ ਹੁੰਦਾ ਹਾਂ ਮੈਂ ਦਲੇਰ ਹੁੰਦਾ ਹਾਂ।
IRVPA   {ਪੌਲੁਸ ਦਾ ਅਧਿਕਾਰ} PS ਹੁਣ ਮੈਂ ਪੌਲੁਸ ਮਸੀਹ ਦੀ ਹਲੀਮੀ ਅਤੇ ਨਰਮਾਈ ਦੇ ਕਾਰਨ, ਤੁਹਾਡੇ ਵਿੱਚ ਸ਼ਾਮਲ ਹੋ ਕੇ ਦੀਨ ਹਾਂ ਪਰ ਤੁਹਾਡੇ ਤੋਂ ਵੱਖਰਾ ਹੋ ਕੇ ਤੁਹਾਡੇ ਬਾਰੇ ਦਲੇਰ ਹਾਂ, ਆਪ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ।