Bible Language

2 Corinthians 12 (KJVP) King James Version with Strong Number

Versions

PAV   ਮੈਨੂੰ ਤਾਂ ਅਭਮਾਨ ਕਰਨਾ ਹੀ ਹੈ ਭਾਵੇਂ ਮੇਰੇ ਲਈ ਲਾਭਵੰਤ ਨਹੀਂ ਪਰ ਮੈਂ ਹੁਣ ਪ੍ਰਭੁ ਦੇ ਦਰਸ਼ਣਾਂ ਅਤੇ ਪਰਕਾਸ਼ ਬਾਣੀਆਂ ਦੇ ਵਰਨਣ ਉੱਤੇ ਆਇਆ ਹਾਂ
ERVPA   ਮੈਂ ਸ਼ੇਖੀ ਮਾਰਨਾ ਅਵਸ਼੍ਸ਼ ਜਾਰੀ ਰਖਾਂਗਾ ਭਾਵੇਂ ਇਸਦਾ ਕੋਈ ਫ਼ਾਇਦਾ ਨਹੀਂ। ਪਰ ਹੁਣ ਮੈਂ ਪ੍ਰਭੂ ਵੱਲੋਂ ਦਰਸ਼ਨਾਂ ਤੇ ਪ੍ਰਕਾਸ਼ਾਂ ਬਾਰੇ ਗੱਲ ਕਰਾਂਗਾ।
IRVPA   {ਪੌਲੁਸ ਦਾ ਦਰਸ਼ਣ ਅਤੇ ਕੰਡਾ} PS ਮੈਂ ਤਾਂ ਮਾਣ ਕਰਨਾ ਹੀ ਹੈ ਭਾਵੇਂ ਮੇਰੇ ਲਈ ਠੀਕ ਨਹੀਂ ਪਰ ਮੈਂ ਹੁਣ ਪ੍ਰਭੂ ਦੇ ਦਰਸ਼ਣਾਂ ਅਤੇ ਪ੍ਰਕਾਸ਼ਣ ਦੇ ਬਚਨਾਂ ਦੀ ਚਰਚਾ ਕਰਨ ਆਇਆ ਹਾਂ।