Bible Language

2 Corinthians 2 (KJVP) King James Version with Strong Number

Versions

PAV   ਪਰ ਮੈਂ ਆਪਣੇ ਆਪ ਵਿੱਚ ਠਾਣ ਲਿਆ ਭਈ ਤੁਹਾਡੇ ਕੋਲ ਫੇਰ ਦੁਖ ਨਾਲ ਨਾ ਆਵਾਂ
ERVPA   ਇਸੇ ਲਈ ਮੈਂ ਫ਼ੈਸਲਾ ਕੀਤਾ ਸੀ ਕਿ ਤੁਹਾਡੇ ਵੱਲ ਮੇਰੀ ਅਗਲੀ ਯਾਤਰਾ ਤੁਹਾਨੂੰ ਉਦਾਸ ਕਰਨ ਵਾਲੀ ਇੱਕ ਹੋਰ ਯਾਤਰਾ ਨਹੀਂ ਹੋਵੇਗੀ।
IRVPA   ਪਰ ਮੈਂ ਆਪਣੇ ਆਪ ਵਿੱਚ ਮਜ਼ਬੂਤ ਇਰਾਦਾ ਕਰ ਲਿਆ ਹੈ ਕਿ ਤੁਹਾਡੇ ਕੋਲ ਫੇਰ ਦੁੱਖ ਨਾਲ ਨਾ ਆਵਾਂ।