Bible Language

2 Corinthians 3:14 (KJVP) King James Version with Strong Number

Versions

PAV   ਪਰ ਓਹਨਾਂ ਦੀ ਬੁੱਧ ਮੋਟੀ ਹੋ ਗਈ ਕਿਉਂ ਜੋ ਅੱਜ ਤੋੜੀ ਪੁਰਾਣੇ ਨੇਮ ਦੇ ਪੜਨ ਵਿੱਚ ਉਹੋ ਪੜਦਾ ਰਹਿੰਦਾ ਹੈ ਅਤੇ ਚੁੱਕਿਆ ਨਹੀਂ ਜਾਂਦਾ ਪਰ ਉਹ ਮਸੀਹ ਵਿੱਚ ਅਲੋਪ ਹੋ ਜਾਂਦਾ ਹੈ
ERVPA   ਪਰ ਉਨ੍ਹਾਂ ਦੇ ਮਨਾਂ ਨੂੰ ਤਾਲੇ ਲੱਗੇ ਹੋਏ ਸਨ। ਉਹ ਸਮਝ ਨਹੀਂ ਸਕੇ ਸੀ। ਅੱਜ ਦੇ ਦਿਨ ਤੱਕ ਵੀ, ਜਦੋਂ ਪੁਰਾਣਾ ਕਰਾਰ ਪਢ਼ਿਆ ਜਾਂਦਾ ਹੈ ਤਾਂ ਉਹੀ ਪਰਦਾ ਉਨ੍ਹਾਂ ਦੇ ਅਰਥਾਂ ਨੂੰ ਢਕ ਲੈਂਦਾ ਹੈ। ਇਹ ਪਰਦਾ ਨਹੀਂ ਹਟਾਇਆ ਗਿਆ। ਇਹ ਤਾਂ ਕੇਵਲ ਮਸੀਹ ਦੇ ਰਾਹੀਂ ਹੀ ਹਟਾਇਆ ਗਿਆ ਹੈ।
IRVPA   ਪਰ ਉਹਨਾਂ ਦੀ ਬੁੱਧ ਮੋਟੀ ਹੋ ਗਈ, ਕਿਉਂ ਜੋ ਅੱਜ ਤੱਕ ਪੁਰਾਣੇ ਨੇਮ ਦੇ ਪੜ੍ਹਨ ਸਮੇਂ ਉਨ੍ਹਾਂ ਦੇ ਦਿਲਾਂ ਤੇ ਉਹੋ ਪਰਦਾ ਰਹਿੰਦਾ ਹੈ ਅਤੇ ਚੁੱਕਿਆ ਨਹੀਂ ਜਾਂਦਾ ਪਰ ਉਹ ਮਸੀਹ ਵਿੱਚ ਚੁੱਕਿਆ ਜਾਂਦਾ ਹੈ।