Bible Language

2 Corinthians 4:3 (KJVP) King James Version with Strong Number

Versions

PAV   ਅਤੇ ਜੇ ਸਾਡੀ ਖ਼ੁਸ਼ ਖ਼ਬਰੀ ਉੱਤੇ ਪੜਦਾ ਪਿਆ ਹੋਇਆ ਹੈ ਤਾਂ ਉਹ ਉਨ੍ਹਾਂ ਅੱਗੇ ਕੱਜਿਆ ਹੋਇਆ ਹੈ ਜਿਹੜੇ ਨਾਸ ਹੋ ਰਹੇ ਹਨ
ERVPA   ਉਹ ਖੁਸ਼ ਖਬਰੀ ਜਿਸਦਾ ਅਸੀਂ ਪ੍ਰਚਾਰ ਕਰਦੇ ਹਾਂ, ਲੁਕੀ ਹੋਈ ਹੈ। ਪਰ ਇਹ ਸਿਰਫ਼ ਉਨ੍ਹਾਂ ਲੋਕਾਂਲਈ ਛੁਪੀ ਹੋਈ ਹੈ ਜਿਹਡ਼ੇ ਗੁਆਚੇ ਹੋਏ ਹਨ।
IRVPA   ਅਤੇ ਜੇ ਸਾਡੀ ਖੁਸ਼ਖਬਰੀ ਉੱਤੇ ਪਰਦਾ ਪਿਆ ਹੋਇਆ ਹੈ ਤਾਂ ਉਹ ਜਿਹੜੇ ਨਾਸ ਹੋ ਰਹੇ ਹਨ, ਉਨ੍ਹਾਂ ਲਈ ਹੈ।