Bible Language

2 Corinthians 7:3 (KJVP) King James Version with Strong Number

Versions

PAV   ਇਹ ਤਾਂ ਮੈਂ ਦੋਸ਼ ਲਾਉਣ ਨੂੰ ਨਹੀਂ ਆਖਦਾ ਹਾਂ ਕਿਉਂ ਜੋ ਮੈਂ ਅੱਗੇ ਹੀ ਕਿਹਾ ਹੈ ਭਈ ਤੁਸੀਂ ਸਾਡਿਆਂ ਹਿਰਦਿਆਂ ਵਿੱਚ ਹੋ ਭਈ ਸਾਡਾ ਮਰਨ ਜੀਉਣ ਇਕੱਠਾ ਹੋਵੇ
ERVPA   ਇਹ ਗੱਲ ਮੈਂ ਤੁਹਾਨੂੰ ਕਸੂਰਵਾਰ ਠਹਿਰਾਉਣ ਲਈ ਨਹੀਂ ਆਖ ਰਿਹਾ। ਮੈਂ ਪਹਿਲਾਂ ਹੀ ਤੁਹਾਨੂੰ ਕਿਹਾ ਹੈ ਕਿ ਅਸੀਂ ਤੁਹਾਨੂੰ ਇੰਨਾ ਪਿਆਰ ਕਰਦੇ ਹਾਂ ਕਿ ਤੁਹਾਡੇ ਲਈ ਜਿਉਂ ਦੇ ਇਛੁੱਕ ਹਾਂ ਅਤੇ ਇਥ੍ਥੋ ਤੱਕ ਕਿ ਤੁਹਾਡੇ ਨਾਲ ਮਰਨ ਦੇ ਵੀ।
IRVPA   ਇਹ ਤਾਂ ਮੈਂ ਦੋਸ਼ ਲਾਉਣ ਨੂੰ ਨਹੀਂ ਆਖਦਾ ਹਾਂ ਕਿਉਂ ਜੋ ਮੈਂ ਅੱਗੇ ਹੀ ਕਿਹਾ ਹੈ ਕਿ ਤੁਸੀਂ ਸਾਡੇ ਦਿਲਾਂ ਵਿੱਚ ਹੋ ਅਤੇ ਸਾਡਾ ਮਰਨਾ ਜੀਣਾ ਇਕੱਠਾ ਹੋਵੇ।