Bible Language

2 Kings 11 (KJVP) King James Version with Strong Number

Versions

PAV   ਜਦ ਅਹਜ਼ਯਾਹ ਦੀ ਮਾਤਾ ਅਥਲਯਾਹ ਨੇ ਵੇਖਿਆ ਭਈ ਮੇਰਾ ਪੁੱਤ੍ਰ ਮਰ ਗਿਆ ਤਾਂ ਉਸ ਨੇ ਉੱਠ ਕੇ ਸਾਰੇ ਰਾਜ ਵੰਸ ਦਾ ਨਾਸ ਕਰ ਦਿੱਤਾ
IRVPA   {ਯਹੂਦਾਹ ਦੀ ਰਾਣੀ ਅਥਲਯਾਹ} (2 ਇਤ 22:10-23:15) PS ਜਦ ਅਹਜ਼ਯਾਹ ਦੀ ਮਾਤਾ ਅਥਲਯਾਹ ਨੇ ਵੇਖਿਆ ਕਿ ਉਹ ਦਾ ਪੁੱਤਰ ਮਰ ਗਿਆ ਤਾਂ ਉਸ ਨੇ ਉੱਠ ਕੇ ਸਾਰੇ ਰਾਜਵੰਸ਼ ਦਾ ਨਾਸ ਕਰ ਦਿੱਤਾ।