Bible Language

2 Kings 14 (KJVP) King James Version with Strong Number

Versions

PAV   ਇਸਰਾਏਲ ਦੇ ਪਾਤਸ਼ਾਹ ਯਹੋਆਹਾਜ਼ ਦੇ ਪੁੱਤ੍ਰ ਯਾਬਸ਼ ਦੇ ਦੂਜੇ ਵਰਹੇ ਯਹੂਦਾਹ ਦੇ ਪਾਤਸ਼ਾਹ ਯੋਆਸ਼ ਦਾ ਪੁੱਤ੍ਰ ਅਮਸਯਾਹ ਰਾਜ ਕਰਨ ਲੱਗਾ
IRVPA   {ਯਹੂਦਾਹ ਦਾ ਰਾਜਾ ਅਮਸਯਾਹ} (2 ਇਤ 25:1-24) PS ਇਸਰਾਏਲ ਦੇ ਰਾਜਾ ਯਹੋਆਹਾਜ਼ ਦੇ ਪੁੱਤਰ ਯੋਆਸ਼ ਦੇ ਰਾਜ ਦੇ ਦੂਜੇ ਸਾਲ ਯਹੂਦਾਹ ਦੇ ਰਾਜਾ ਯੋਆਸ਼ ਦਾ ਪੁੱਤਰ, ਅਮਸਯਾਹ ਰਾਜ ਕਰਨ ਲੱਗਾ।