Bible Language

2 Kings 22 (KJVP) King James Version with Strong Number

Versions

PAV   ਜਦ ਯੋਸੀਯਾਹ ਰਾਜ ਕਰਨ ਲੱਗਾ ਤਾਂ ਉਹ ਅੱਠਾ ਵਰਿਹਾਂ ਦਾ ਸੀ ਅਰ ਉਸ ਨੇ ਯਰੂਸ਼ਲਮ ਵਿੱਚ ਇਕੱਤੀ ਵਰਹੇ ਰਾਜ ਕੀਤਾ। ਉਸ ਦੀ ਮਾਤਾ ਦਾ ਨਾਉਂ ਯਦੀਯਾਹ ਸੀ ਜੋ ਬਾਸਕਥੀ ਅਦਾਯਾਹ ਦੀ ਧੀ ਸੀ
IRVPA   {ਯਹੂਦਾਹ ਦਾ ਰਾਜਾ ਯੋਸ਼ੀਯਾਹ} PS ਜਦ ਯੋਸ਼ੀਯਾਹ ਰਾਜ ਕਰਨ ਲੱਗਾ ਤਾਂ ਉਹ ਅੱਠ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਇਕੱਤੀ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਯਦੀਦਾਹ ਸੀ ਜੋ ਬਾਸਕਥੀ ਅਦਾਯਾਹ ਦੀ ਧੀ ਸੀ।