Bible Language

2 Kings 2:23 (KJVP) King James Version with Strong Number

Versions

PAV   ਉਹ ਉੱਥੋਂ ਬੈਤਏਲ ਨੂੰ ਉਤਾਹਾਂ ਤੁਰ ਪਿਆ ਅਰ ਜਦ ਉਹ ਰਾਹ ਤੁਰਿਆ ਜਾਂਦਾ ਸੀ ਤਾਂ ਕੁਝ ਮੁੰਡੇ ਸ਼ਹਿਰੋਂ ਬਾਹਰ ਨਿੱਕਲੇ ਅਰ ਠੱਠਾ ਕਰ ਕੇ ਉਹ ਨੂੰ ਆਖਿਆ, ਚੜ੍ਹਿਆ ਜਾ ਗੰਜੇ ਸਿਰ ਵਾਲਿਆ ਚੜ੍ਹਿਆ ਜਾਹ ਗੰਜੇ ਸਿਰ ਵਾਲਿਆ
IRVPA   ਉਹ ਉੱਥੋਂ ਬੈਤਏਲ ਨੂੰ ਉਤਾਹਾਂ ਤੁਰ ਪਿਆ ਅਤੇ ਜਦੋਂ ਉਹ ਰਾਹ ਵਿੱਚ ਤੁਰਿਆ ਜਾਂਦਾ ਸੀ ਤਾਂ ਕੁਝ ਮੁੰਡੇ ਸ਼ਹਿਰੋਂ ਬਾਹਰ ਨਿੱਕਲੇ ਅਤੇ ਮਖ਼ੌਲ ਕਰ ਕੇ ਉਹ ਨੂੰ ਆਖਿਆ, “ਚੜ੍ਹਿਆ ਜਾ ਗੰਜੇ ਸਿਰ ਵਾਲਿਆ ਚੜ੍ਹਿਆ ਜਾ ਗੰਜੇ ਸਿਰ ਵਾਲਿਆ।”