Bible Language

2 Kings 2:24 (KJVP) King James Version with Strong Number

Versions

PAV   ਅਤੇ ਜਦ ਉਹ ਨੇ ਪਿੱਛੇ ਮੁੜ ਕੇ ਉਨ੍ਹਾਂ ਨੂੰ ਵੇਖਿਆ ਤਾਂ ਉਹਨੇ ਯਹੋਵਾਹ ਦਾ ਨਾਮ ਲੈ ਕੇ ਉਨ੍ਹਾਂ ਨੂੰ ਸਰਾਪ ਦਿੱਤਾ ਅਤੇ ਬਣ ਵਿੱਚੋਂ ਦੋ ਰਿੱਛਣੀਆਂ ਨਿੱਕਲੀਆਂ ਅਤੇ ਉਨ੍ਹਾਂ ਵਿੱਚੋਂ ਬਤਾਲੀ ਮੁੰਡਿਆਂ ਨੂੰ ਪਾੜ ਛੱਡਿਆ
IRVPA   ਜਦ ਉਹ ਨੇ ਪਿੱਛੇ ਮੁੜ ਕੇ ਉਨ੍ਹਾਂ ਨੂੰ ਵੇਖਿਆ, ਤਾਂ ਉਹ ਨੇ ਯਹੋਵਾਹ ਦਾ ਨਾਮ ਲੈ ਕੇ ਉਨ੍ਹਾਂ ਨੂੰ ਸਰਾਪ ਦਿੱਤਾ ਅਤੇ ਜੰਗਲ ਵਿੱਚੋਂ ਦੋ ਰਿੱਛਣੀਆਂ ਨਿੱਕਲੀਆਂ ਅਤੇ ਉਨ੍ਹਾਂ ਵਿੱਚੋਂ ਬਿਆਲੀ ਮੁੰਡਿਆਂ ਨੂੰ ਪਾੜ ਛੱਡਿਆ।