Versions
PAV ਮੋਆਬ ਦਾ ਪਾਤਸ਼ਾਹ ਮੇਸ਼ਾ ਇੱਕ ਅਯਾਲੀ ਸੀ ਅਤੇ ਇਸਰਾਏਲ ਦੇ ਪਾਤਸ਼ਾਹ ਨੂੰ ਇੱਕ ਲੱਖ ਲੇਲਿਆਂ ਤੇ ਇੱਕ ਲੱਖ ਛੱਤ੍ਰਿਆਂ ਦੀ ਉੱਨ ਦਿੰਦਾ ਹੁੰਦਾ ਸੀ
IRVPA {ਮੋਆਬ ਉੱਤੇ ਜਿੱਤ} PS ਮੋਆਬ ਦਾ ਰਾਜਾ ਮੇਸ਼ਾ ਇੱਕ ਅਯਾਲੀ ਸੀ ਅਤੇ ਇਸਰਾਏਲ ਦੇ ਰਾਜਾ ਨੂੰ ਇੱਕ ਲੱਖ ਲੇਲਿਆਂ ਤੇ ਇੱਕ ਲੱਖ ਭੇਡੂਆਂ ਦੀ ਉੱਨ ਦਿੰਦਾ ਹੁੰਦਾ ਸੀ।