Bible Language

2 Kings 4:42 (KJVP) King James Version with Strong Number

Versions

PAV   ਬਆਲ-ਸ਼ਲੀਸ਼ਾਹ ਤੋਂ ਇੱਕ ਮਨੁੱਖ ਆਇਆ ਅਤੇ ਪਰਮੇਸ਼ੁਰ ਦੇ ਜਨ ਦੇ ਲਈ ਪਹਿਲੇ ਫਲਾਂ ਦੇ ਜਵਾਂ ਦੀਆਂ ਵੀਹ ਰੋਟੀਆਂ ਤੇ ਅਨਾਜ ਦੇ ਹਰੇ ਹਰੇ ਸਿੱਟੇ ਆਪਣੀ ਝੋਲੀ ਵਿੱਚ ਲਿਆਇਆ। ਉਹ ਬੋਲਿਆ, ਇਨ੍ਹਾਂ ਲੋਕਾਂ ਨੂੰ ਦੇਹ ਭਈ ਓਹ ਖਾਣ
IRVPA   ਬਆਲ-ਸ਼ਲੀਸ਼ਾਹ ਤੋਂ ਇੱਕ ਮਨੁੱਖ ਆਇਆ ਅਤੇ ਪਰਮੇਸ਼ੁਰ ਦੇ ਜਨ ਲਈ ਪਹਿਲੇ ਫਲਾਂ ਦੇ ਜੌਂਵਾਂ ਦੀਆਂ ਵੀਹ ਰੋਟੀਆਂ ਤੇ ਅਨਾਜ ਦੇ ਹਰੇ-ਹਰੇ ਸਿੱਟੇ ਆਪਣੀ ਝੋਲੀ ਵਿੱਚ ਲਿਆਇਆ। ਉਹ ਬੋਲਿਆ, “ਇਨ੍ਹਾਂ ਲੋਕਾਂ ਨੂੰ ਦੇ ਜੋ ਉਹ ਖਾਣ।”