Bible Language

2 Kings 5:2 (KJVP) King James Version with Strong Number

Versions

PAV   ਅਰਾਮੀ ਜੱਥੇ ਬੰਨ੍ਹ ਕੇ ਨਿੱਕਲੇ ਤੇ ਇਸਰਾਏਲ ਦੇ ਦੇਸ ਵਿੱਚੋਂ ਇੱਕ ਨਿੱਕੀ ਕੁੜੀ ਨੂੰ ਫੜ ਕੇ ਨਾਲ ਲੈ ਆਏ ਸਨ ਜੋ ਨਅਮਾਨ ਦੀ ਇਸਤ੍ਰੀ ਦੀ ਗੋੱਲੀ ਬਣ ਗਈ ਸੀ
IRVPA   ਅਰਾਮੀ ਜੱਥੇ ਬੰਨ੍ਹ ਕੇ ਨਿੱਕਲੇ ਤੇ ਇਸਰਾਏਲ ਦੇ ਦੇਸ ਵਿੱਚੋਂ ਇੱਕ ਛੋਟੀ ਕੁੜੀ ਨੂੰ ਗ਼ੁਲਾਮ ਬਣਾ ਕੇ ਨਾਲ ਲੈ ਆਏ ਸਨ, ਜੋ ਨਅਮਾਨ ਦੀ ਇਸਤਰੀ ਦੀ ਦਾਸੀ ਬਣ ਗਈ ਸੀ।