Versions
PAV ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਭੀ ਝੂਠੇ ਗੁਰੂ ਹੋਣਗੇ ਜਿਹੜੇ ਨਾਸ ਕਰਨ ਵਾਲੀਆਂ ਬਿੱਦਤਾਂ ਚੋਰੀ ਅੰਦਰ ਲਿਆਉਣਗੇ ਅਤੇ ਓਸ ਸੁਆਮੀ ਦਾ ਜਿਹ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ
ERVPA ਅਤੀਤ ਵਿੱਚ, ਪਰਮੇਸ਼ੁਰ ਦੇ ਲੋਕਾਂ ਦਰਮਿਆਨ ਝੂਠੇ ਨਬੀ ਸਨ। ਤੁਹਾਡੇ ਦਰਮਿਆਨ ਵੀ, ਇਸਤਰ੍ਹਾਂ ਵਿਅਕਤੀ ਹੋਣਗੇ। ਉਹ ਝੂਠੇ ਉਪਦੇਸ਼ ਦੇਣਗੇ ਜਿਹਡ਼ੇ ਲੋਕਾਂ ਦੀ ਗੁਆਚਣ ਵਿੱਚ ਅਗਵਾਈ ਕਰਨਗੇ। ਤੁਹਾਨੂੰ ਇਹ ਵੇਖਣ ਵਿੱਚ ਮੁਸ਼ਕਿਲ ਪੇਸ਼ ਆਵੇਗੀ ਕਿ ਜੋ ਉਪਦੇਸ਼ ਉਹ ਦੇ ਰਹੇ ਹਨ ਉਹ ਗਲਤ ਹਨ। ਉਹ ਉਸ ਪ੍ਰਭੂ ਨੂੰ ਨਹੀਂ ਕਬੂਲਣਗੇ ਜਿਨੇ ਉਨ੍ਹਾਂ ਨੂੰ ਅਜ਼ਾਦੀ ਲਿਆਂਦੀ ਹੈ। ਇਸ ਲਈ ਉਹ ਜਲਦੀ ਹੀ ਆਪਣੇ ਉੱਤੇ ਤਬਾਹੀ ਲਿਆਉਣਗੇ।
IRVPA {ਝੂਠੇ ਗੁਰੂ} PS ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ।