Bible Language

2 Peter 2:21 (KJVP) King James Version with Strong Number

Versions

PAV   ਕਿਉਂ ਜੋ ਧਰਮ ਦਾ ਮਾਰਗ ਨਾ ਹੀ ਜਾਣਨਾ ਇਸ ਨਾਲੋਂ ਚੰਗਾ ਸੀ ਭਈ ਉਹ ਨੂੰ ਜਾਣ ਕੇ ਓਸ ਪਵਿੱਤਰ ਆਗਿਆ ਤੋਂ ਜੋ ਉਨ੍ਹਾਂ ਨੂੰ ਕੀਤੀ ਗਈ ਸੀ ਫਿਰ ਜਾਣ
ERVPA   ਹਾਂ, ਇਹ ਚੰਗਾ ਹੁੰਦਾ ਜੇ ਉਹ ਸਹੀ ਰਾਹ ਨੂੰ ਜਾਨਣ ਦੀ ਬਜਾਇ ਇਸਨੂੰ ਨਾ ਹੀ ਜਾਣਦੇ ਅਤੇ ਫ਼ੇਰ ਉਸ ਪਵਿੱਤਰ ਹੁਕਮ ਤੋਂ ਮੁਡ਼ ਜਾਂਦੇ ਜੋ ਉਨ੍ਹਾਂ ਨੂੰ ਦਿੱਤਾ ਗਿਆ ਸੀ।
IRVPA   ਕਿਉਂ ਜੋ ਧਾਰਮਿਕਤਾ ਦਾ ਮਾਰਗ ਨਾ ਹੀ ਜਾਣਨਾ ਇਸ ਨਾਲੋਂ ਚੰਗਾ ਸੀ ਕਿ ਉਹ ਨੂੰ ਜਾਣ ਕੇ ਉਸ ਪਵਿੱਤਰ ਆਗਿਆ ਤੋਂ ਜੋ ਉਹਨਾਂ ਨੂੰ ਕੀਤੀ ਗਈ ਸੀ ਫਿਰ ਜਾਣ।