Bible Language

2 Samuel 10:14 (KJVP) King James Version with Strong Number

Versions

PAV   ਅਤੇ ਅੰਮੋਨੀ ਵੀ ਇਹ ਵੇਖ ਕੇ ਜੋ ਅਰਾਮੀ ਨੱਠ ਗਏ ਹਨ ਤਾਂ ਓਹ ਵੀ ਅਬੀਸ਼ਈ ਦੇ ਅੱਗੋਂ ਨੱਠ ਗਏ ਫੇਰ ਸ਼ਹਿਰ ਵਿੱਚ ਜਾ ਵੜੇ ਤਾਂ ਯੋਆਬ ਅੰਮੋਨੀਆਂ ਨਾਲ ਲੜਨ ਤੋਂ ਮੁੜ ਕੇ ਯਰੂਸ਼ਲਮ ਵਿੱਚ ਆਇਆ।।
IRVPA   ਅਤੇ ਅੰਮੋਨੀ ਵੀ ਇਹ ਵੇਖ ਕੇ ਕਿ ਅਰਾਮੀ ਭੱਜ ਗਏ ਹਨ ਤਾਂ ਉਹ ਵੀ ਅਬੀਸ਼ਈ ਦੇ ਅੱਗੋਂ ਭੱਜ ਗਏ ਅਤੇ ਫੇਰ ਸ਼ਹਿਰ ਵਿੱਚ ਜਾ ਵੜੇ ਤਾਂ ਯੋਆਬ ਅੰਮੋਨੀਆਂ ਨਾਲ ਲੜਨ ਤੋਂ ਮੁੜ ਕੇ ਯਰੂਸ਼ਲਮ ਵਿੱਚ ਆਇਆ।