Bible Language

2 Samuel 10:4 (KJVP) King James Version with Strong Number

Versions

PAV   ਤਦ ਹਾਨੂਨ ਨੇ ਦਾਊਦ ਦੇ ਟਹਿਲੂਏ ਨੂੰ ਫੜ ਲਿਆ ਅਤੇ ਸਭਨਾਂ ਦੀ ਅੱਧੀ ਅੱਧੀ ਦਾੜ੍ਹੀ ਮੁਨਵਾ ਸੁੱਟੀ ਅਤੇ ਉਨ੍ਹਾਂ ਦੇ ਲੀੜੇ ਅੱਧ ਵਿੱਚਕਾਰੋਂ ਲੱਕ ਤੋੜੀ ਕਤਰ ਸੁੱਟੇ ਅਤੇ ਉਨ੍ਹਾਂ ਨੂੰ ਤੋਰ ਦਿੱਤਾ
IRVPA   ਤਦ ਹਾਨੂਨ ਨੇ ਦਾਊਦ ਦੇ ਸੇਵਕਾਂ ਨੂੰ ਫੜ੍ਹ ਲਿਆ ਅਤੇ ਸਾਰਿਆਂ ਦੀ ਅੱਧੀ-ਅੱਧੀ ਦਾੜ੍ਹੀ ਮੁਨਵਾ ਸੁੱਟੀ ਅਤੇ ਉਨ੍ਹਾਂ ਦੇ ਬਸਤਰ ਅੱਧ ਵਿਚਕਾਰੋਂ ਲੱਕ ਤੱਕ ਫਾੜ ਸੁੱਟੇ ਅਤੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ।