Bible Language

2 Samuel 10:5 (KJVP) King James Version with Strong Number

Versions

PAV   ਤਦ ਦਾਊਦ ਨੂੰ ਖਬਰ ਆਈ ਤਾਂ ਉਸ ਨੇ ਉਨ੍ਹਾਂ ਦੇ ਮਿਲਣ ਲਈ ਲੋਕ ਘੱਲੇ ਕਿਉਂ ਜੋ ਓਹ ਮਨੁੱਖ ਬਹੁਤ ਲੱਜਿਆਵਾਨ ਹੋਏ ਸੋ ਪਾਤਸ਼ਾਹ ਨੇ ਆਖਿਆ, ਜਦ ਤੋੜੀ ਤੁਹਾਡੀਆਂ ਦਾੜ੍ਹੀਆਂ ਨਾ ਵਧਣ ਯਰੀਹੋ ਦੇ ਵਿੱਚ ਰਹੋ, ਇਹ ਦੇ ਪਿੱਛੋਂ ਜਾਓ।।
IRVPA   ਜਦ ਦਾਊਦ ਨੂੰ ਖ਼ਬਰ ਮਿਲੀ ਤਾਂ ਉਸ ਨੇ ਉਨ੍ਹਾਂ ਨੂੰ ਮਿਲਣ ਲਈ ਲੋਕ ਭੇਜੇ ਕਿਉਂ ਜੋ ਉਹ ਮਨੁੱਖ ਬਹੁਤ ਲੱਜਿਆਵਾਨ ਹੋਏ ਸੋ ਰਾਜਾ ਨੇ ਆਖਿਆ ਕਿ ਜਦ ਤੱਕ ਤੁਹਾਡੀਆਂ ਦਾੜ੍ਹੀਆਂ ਨਾ ਵਧਣ ਯਰੀਹੋ ਸ਼ਹਿਰ ਵਿੱਚ ਰਹੋ, ਇਸ ਤੋਂ ਬਾਅਦ ਹੀ ਵਾਪਸ ਜਾਣਾ।