Bible Language

2 Samuel 11:25 (KJVP) King James Version with Strong Number

Versions

PAV   ਸੋ ਦਾਊਦ ਨੇ ਹਲਕਾਰੇ ਨੂੰ ਆਖਿਆ, ਕਿ ਯੋਆਬ ਨੂੰ ਜਾ ਕੇ ਐਉਂ ਆਖ ਜੋ ਇਹ ਗੱਲ ਤੈਨੂੰ ਮਾੜੀ ਨਾ ਲੱਗੇ ਕਿਉਂ ਜੋ ਤਲਵਾਰ ਜੇਹਾ ਇੱਕ ਨੂੰ ਵੱਢਦੀ ਹੈ ਤੇਹਾ ਦੂਜੇ ਨੂੰ ਵੀ ਵੱਢਦੀ ਹੈ। ਤੂੰ ਸ਼ਹਿਰ ਦੇ ਸਾਹਮਣੇ ਵੱਡੀ ਲੜਾਈ ਕਰ ਅਤੇ ਉਹ ਨੂੰ ਢਾਹ ਦੇਹ। ਸੋ ਤੂੰ ਉਹ ਨੂੰ ਧੀਰਜ ਦੇਈਂ।।
IRVPA   ਸੋ ਦਾਊਦ ਨੇ ਦੂਤ ਨੂੰ ਆਖਿਆ, ਕਿ ਯੋਆਬ ਨੂੰ ਜਾ ਕੇ ਇਸ ਤਰ੍ਹਾਂ ਆਖ ਜੋ ਇਹ ਗੱਲ ਤੈਨੂੰ ਬੁਰੀ ਨਾ ਲੱਗੇ ਕਿਉਂ ਜੋ ਤਲਵਾਰ ਹਰੇਕ ਨੂੰ ਇੱਕੋ ਜਿਹਾ ਵੱਢਦੀ ਹੈ। ਤੂੰ ਸ਼ਹਿਰ ਦੇ ਵਿਰੁੱਧ ਦਲੇਰੀ ਨਾਲ ਲੜਾਈ ਕਰ ਅਤੇ ਉਹ ਨੂੰ ਢਾਹ ਦੇਹ। ਸੋ ਤੂੰ ਉਹ ਨੂੰ ਹੋਂਸਲਾ ਦੇਵੀਂ।