Bible Language

2 Samuel 11:27 (KJVP) King James Version with Strong Number

Versions

PAV   ਅਤੇ ਜਦ ਸੋਗ ਦੇ ਦਿਨ ਲੰਘ ਗਏ ਤਾਂ ਦਾਊਦ ਨੇ ਉਸ ਨੂੰ ਆਪਣੇ ਮਹਿਲ ਸਦਾਇਆ ਅਤੇ ਉਸ ਦੀ ਪਤਨੀ ਬਣੀ ਅਤੇ ਉਹ ਉਸ ਦੇ ਲਈ ਪੁੱਤ੍ਰ ਜਣੀ ਪਰ ਉਹ ਕੰਮ ਜੋ ਦਾਊਦ ਨੇ ਕੀਤਾ ਸੋ ਯਹੋਵਾਹ ਨੂੰ ਬੁਰਾ ਲੱਗਾ।।
IRVPA   ਅਤੇ ਜਦ ਵਿਰਲਾਪ ਦੇ ਦਿਨ ਲੰਘ ਗਏ ਤਾਂ ਦਾਊਦ ਨੇ ਉਸ ਨੂੰ ਆਪਣੇ ਮਹਿਲ ਵਿੱਚ ਸੱਦਿਆ ਅਤੇ ਉਹ ਉਸ ਦੀ ਪਤਨੀ ਬਣੀ ਅਤੇ ਉਹ ਨੇ ਉਸ ਦੇ ਲਈ ਪੁੱਤਰ ਨੂੰ ਜਨਮ ਦਿੱਤਾ ਪਰ ਜੋ ਕੰਮ ਦਾਊਦ ਨੇ ਕੀਤਾ ਸੋ ਯਹੋਵਾਹ ਨੂੰ ਬੁਰਾ ਲੱਗਾ। PE