Bible Language

2 Samuel 12:31 (KJVP) King James Version with Strong Number

Versions

PAV   ਤਾਂ ਉਹ ਨੇ ਉਨ੍ਹਾਂ ਨੂੰ ਜੋ ਉਹ ਦੇ ਵਿੱਚ ਸਨ ਬਾਹਰ ਕੱਢ ਕੇ ਆਰਿਆਂ, ਲੋਹੇ ਦੇ ਸੁਹਾਗਿਆਂ, ਲੋਹੇ ਦੇ ਕੁਲਹਾੜਿਆਂ ਨਾਲ ਉਨ੍ਹਾਂ ਤੋਂ ਕੰਮ ਲਿਆ ਅਤੇ ਉਨ੍ਹਾਂ ਨੂੰ ਆਵਿਆਂ ਦੇ ਵਿੱਚ ਘੱਲਿਆ ਅਤੇ ਉਹ ਨੇ ਅੰਮੋਨੀਆਂ ਦੀਸਾਰੇ ਸ਼ਹਿਰਾਂ ਨਾਲ ਏਹੋ ਹੀ ਕੀਤਾ ਤਾਂ ਦਾਊਦ ਅਤੇ ਸਭ ਲੋਕ ਯਰੂਸ਼ਲਮ ਨੂੰ ਮੁੜੇ।।
IRVPA   ਤਦ ਉਸ ਨੇ ਉਨ੍ਹਾਂ ਨੂੰ ਜੋ ਅੰਦਰ ਸਨ, ਬਾਹਰ ਕੱਢ ਕੇ ਆਰੀਆਂ, ਲੋਹੇ ਦੇ ਸੁਹਾਗਿਆਂ, ਲੋਹੇ ਦੀਆਂ ਕੁਹਾੜੀਆਂ ਨਾਲ ਉਨ੍ਹਾਂ ਤੋਂ ਕੰਮ ਲਿਆ ਅਤੇ ਉਨ੍ਹਾਂ ਨੂੰ ਇੱਟਾਂ ਦੇ ਕੰਮ ਵਿੱਚ ਲਾਇਆ ਅਤੇ ਉਸ ਨੇ ਅੰਮੋਨੀਆਂ ਦੇ ਸਾਰੇ ਸ਼ਹਿਰਾਂ ਨਾਲ ਇਹੋ ਹੀ ਕੀਤਾ ਤਦ ਦਾਊਦ ਅਤੇ ਸਭ ਲੋਕ ਯਰੂਸ਼ਲਮ ਨੂੰ ਮੁੜ ਗਏ। PE