Bible Language

2 Samuel 8 (KJVP) King James Version with Strong Number

Versions

PAV   ਏਹ ਦੇ ਪਿੱਛੋਂ ਐਉਂ ਹੋਇਆ ਕਿ ਦਾਊਦ ਨੇ ਫਲਿਸਤੀਆਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਜਿੱਤ ਲਿਆ ਅਤੇ ਦਾਊਦ ਨੇ ਰਾਜਧਾਨੀ ਫਲਿਸਤੀਆਂ ਦੇ ਹੱਥ ਵਿੱਚੋਂ ਖੋਹ ਲਈ
IRVPA   {ਦਾਊਦ ਦੀ ਜਿੱਤ} (1 ਇਤ 18:1-17) PS ਇਸ ਤੋਂ ਬਾਅਦ ਅਜਿਹਾ ਹੋਇਆ ਕਿ ਦਾਊਦ ਨੇ ਫ਼ਲਿਸਤੀਆਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਆਪਣੇ ਅਧੀਨ ਕਰ ਲਿਆ ਅਤੇ ਦਾਊਦ ਨੇ ਰਾਜਧਾਨੀ ਫ਼ਲਿਸਤੀਆਂ ਦੇ ਹੱਥ ਵਿੱਚੋਂ ਖੋਹ ਲਈ।