Bible Language

2 Chronicles 15:2 (KJVP) King James Version with Strong Number

Versions

PAV   ਉਹ ਆਸਾ ਨੂੰ ਮਿਲਣ ਲਈ ਗਿਆ ਅਤੇ ਉਹ ਨੂੰ ਆਖਿਆ, ਹੇ ਆਸਾ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ, ਮੇਰੀ ਸੁਣੋ। ਯਹੋਵਾਹ ਤੁਹਾਡੇ ਨਾਲ ਹੈ ਜਦ ਤੀਕ ਤੁਸੀਂ ਉਸ ਦੇ ਨਾਲ ਹੋ। ਜੇ ਤੁਸੀਂ ਉਸ ਦੇ ਚਾਹਵੰਦ ਹੋ ਤਾਂ ਉਹ ਤੁਹਾਨੂੰ ਮਿਲੇਗਾ ਪਰ ਜੇ ਤੁਸੀਂ ਉਹ ਨੂੰ ਛੱਡ ਦਿਓ ਤਾਂ ਉਹ ਤੁਹਾਨੂੰ ਛੱਡ ਦੇਵੇਗਾ
IRVPA   ਉਹ ਆਸਾ ਨੂੰ ਮਿਲਣ ਲਈ ਗਿਆ ਅਤੇ ਉਹ ਨੂੰ ਆਖਿਆ, ਹੇ ਆਸਾ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ, ਮੇਰੀ ਸੁਣੋ। ਯਹੋਵਾਹ ਤੁਹਾਡੇ ਨਾਲ ਹੈ ਜਦ ਤੱਕ ਤੁਸੀਂ ਉਸ ਨੇ ਨਾਲ ਹੋ। ਜੇ ਤੁਸੀਂ ਉਸ ਦੇ ਚਾਹਵੰਦ ਹੋ ਤਾਂ ਉਹ ਤੁਹਾਨੂੰ ਮਿਲੇਗਾ ਪਰ ਜੇ ਤੁਸੀਂ ਉਸ ਨੂੰ ਛੱਡ ਦਿਓ ਤਾਂ ਉਹ ਤੁਹਾਨੂੰ ਛੱਡ ਦੇਵੇਗਾ