Bible Language

2 Chronicles 23:19 (KJVP) King James Version with Strong Number

Versions

PAV   ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਫਾਟਕਾਂ ਉੱਤੇ ਦਰਬਾਨ ਰੱਖੇ ਤਾਂ ਜੋ ਕੋਈ ਜਣਾ ਜੋ ਕਿਸੀ ਗੱਲ ਵਿਚ ਅਸ਼ੁੱਧ ਹੋਵੇ ਵੜੇ ਨਾ
IRVPA   ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਫਾਟਕਾਂ ਉੱਤੇ ਦਰਬਾਨ ਰੱਖੇ ਤਾਂ ਜੋ ਕੋਈ ਜਣਾ ਜੋ ਕਿਸੇ ਗੱਲ ਵਿੱਚ ਅਸ਼ੁੱਧ ਹੋਵੇ ਨਾ ਵੜੇ